£18.95
2 in stock
2 in stock
ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ ।
ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ
ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ,
ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।
Weight | .980 kg |
---|
Only logged in customers who have purchased this product may leave a review.
eHutti.co.uk is the trading name for DTF Publishers & Distributors.
Payment options are secured
From 10:00 AM till 18:00 PM
© Copyright eHutti
© Copyright eHutti
Reviews
There are no reviews yet.